Giani Raghbir Singh Profile Banner
Giani Raghbir Singh Profile
Giani Raghbir Singh

@J_SriAkalTakht

Followers
1,186
Following
3
Media
32
Statuses
46

Jathedar, Sri Akal Takht Sahib.

Joined July 2023
Don't wanna be here? Send us removal request.
Explore trending content on Musk Viewer
@J_SriAkalTakht
Giani Raghbir Singh
2 months
ਪੈਰਿਸ ਓਲੰਪਿਕਸ 2024 ਵਿਚ ਭਾਰਤੀ ਹਾਕੀ ਦੀ ਪੂਰੀ ਟੀਮ ਅਤੇ ਸਾਬਤ ਸੂਰਤ ਸਿੱਖ ਖਿਡਾਰੀ ਸ. ਜਰਮਨਪ੍ਰੀਤ ਸਿੰਘ ਨੂੰ ਬਿਹਤਰੀਨ ਖੇਡ ਪ੍ਰਦਰਸ਼ਨ ਲਈ ਵਧਾਈ ਦਿੰਦਾ ਹਾਂ। #Paris2024 #ParisOlympics2024 @jarmanpreet04 @TheHockeyIndia @Olympics
Tweet media one
Tweet media two
6
36
194
@J_SriAkalTakht
Giani Raghbir Singh
5 months
ਜ਼ਰੂਰੀ ਅਪੀਲ: ਜੂਨ 1984 ਘੱਲੂਘਾਰਾ ਸ਼ਹੀਦੀ ਹਫ਼ਤੇ ਦੇ ਚਲਦਿਆਂ ਇਨ੍ਹਾਂ ਦਿਹਾੜਿਆਂ ਪ੍ਰਤੀ ਸਿੱਖਾਂ ਭਾਵਨਾਵਾਂ ਦੇ ਮੱਦੇਨਜ਼ਰ 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਜਿੱਤਣ ਵਾਲੇ ਉਮੀਦਵਾਰ ਢੋਲ-ਢਮੱਕੇ ਨਾਲ ਜਾਂ ਸਪੀਕਰ ਲਗਾ ਕੇ ਖੁਸ਼ੀ ਦਾ ਜਸ਼ਨ ਬਿਲਕੁਲ ਨਾ ਕਰਨ। ਗੁਰੂ ਘਰ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਜ਼ਰੂਰ ਕਰਨ।
8
66
179
@J_SriAkalTakht
Giani Raghbir Singh
1 year
ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤ ਦੀ ਏਜੰਸੀਆਂ 'ਤੇ ਲਗਾਏ ਦੋਸ਼ ਜੇ ਸੱਚੇ ਹਨ ਤਾਂ ਇਹ ਬਹੁਤ ਮੰਦਭਾਗਾ ਹੈ।
3
51
166
@J_SriAkalTakht
Giani Raghbir Singh
5 months
ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨਾਲ ਗਹਿਰਾ ਦੁੱਖ ਪੁੱਜਾ ਹੈ। ਬੇਅਦਬੀ ਦੇ ਦੋਸ਼ੀ ਦੀ ਹੋਈ ਮੌਤ ‘ਕਾਨੂੰਨ ਦੁਆਰਾ ਦੋਸ਼ੀਆਂ ਨੂੰ ਸਜ਼ਾਵਾਂ ਦੇਣ ’ਚ ਅਸਫਲਤਾ’ ਦਾ ਪ੍ਰਤੀਕਰਮ ਹੈ।
Tweet media one
52
40
160
@J_SriAkalTakht
Giani Raghbir Singh
7 months
ਡਿਬਰੂਗੜ੍ਹ ਜੇਲ੍ਹ 'ਚ ਨਜ਼ਰਬੰਦ ਸਿੰਘਾਂ ਨੂੰ ਤੰਗ ਪਰੇਸ਼ਾਨ ਕਰਨ ਦੇ ਮਾਮਲਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਕਮੇਟੀ ਨਿਯਤ ਕੀਤੀ ਗਈ ਹੈ। ਇਹ ਕਮੇਟੀ ਸਮੁੱਚੇ ਮਾਮਲੇ 'ਤੇ ਨਜ਼ਰਸਾਨੀ, ਕਾਨੂੰਨੀ ਕਾਰਵਾਈ, ਸਿੰਘਾਂ ਦੇ ਪਰਿਵਾਰਾਂ ਤੇ ਸਰਕਾਰ ਨਾਲ ਤਾਲਮੇਲ ਕਰਨ ਵਾਸਤੇ ਬਣਾਈ ਗਈ ਹੈ, ਜੋ ਤੁਰੰਤ ਪ੍ਰਭਾਵ ਨਾਲ ਕਾਰਜ ਸ਼ੁਰੂ ਕਰੇਗੀ।
22
36
120
@J_SriAkalTakht
Giani Raghbir Singh
11 months
ਬੰਦੀ ਛੋੜ ਦਿਵਸ ਦੀਆਂ ਸਮੂਹ ਸੰਗਤ ਨੂੰ ਬਹੁਤ-ਬਹੁਤ ਵਧਾਈਆਂ
3
17
108
@J_SriAkalTakht
Giani Raghbir Singh
10 months
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਅਤੇ ਹੋਰ ਸ਼ਹੀਦ ਸਿੰਘਾਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ।
3
17
98
@J_SriAkalTakht
Giani Raghbir Singh
3 months
ਰਾਜਸਥਾਨ ਦੇ ਉੱਘੇ ਸਿੱਖ ਆਗੂ ਅਤੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਮੁੱਖ ਸੇਵਾਦਾਰ ਤੇਜਿੰਦਰਪਾਲ ਸਿੰਘ ਟਿੰਮਾ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੇ ਨਾਂਅ ਹੇਠ ਦੇਸ਼ ਵਿਚ ਲਾਗੂ ਕੀਤੀ ਨਵੀਂ ਕਾਨੂੰਨ ਪ੍ਰਣਾਲੀ ਤਹਿਤ ਸ੍ਰੀ ਗੰਗਾਨਗਰ ਪੁਲਿਸ ਵਲੋਂ ਦੇਸ਼ ਧਰੋਹ ਦਾ ਮੁਕੱਦਮਾ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹਾਂ।
Tweet media one
8
47
101
@J_SriAkalTakht
Giani Raghbir Singh
10 months
ਕਰੀਬ 31 ਸਾਲ ਪਹਿਲਾਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਤਤਕਾਲੀ ਸਰਕਾਰ ਦੇ ਅਣਮਨੁੱਖੀ ਕਾਰੇ ਦੀ ਸਿਖ਼ਰ ਸੀ। ਹਜ਼ਾਰਾਂ ਬੇਦੋਸ਼ੇ ਸਿੱਖ ਨੌਜੁਆਨਾਂ ਨੂੰ ਮਿਥ ਕੇ ਕਤਲ ਕਰਨਾ ਲੋਕਤੰਤਰ ਦੇ ਨਾਂ ’ਤੇ ਕਾਲਾ ਧੱਬਾ- ਗਿਆਨੀ ਰਘਬੀਰ ਸਿੰਘ
13
18
94
@J_SriAkalTakht
Giani Raghbir Singh
11 months
ਜਗਤ ਗੁਰੂ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤ ਨੂੰ ਬਹੁਤ ਬਹੁਤ ਵਧਾਈਆਂ
2
13
92
@J_SriAkalTakht
Giani Raghbir Singh
10 months
-ਭਾਈ ਕਾਉਂਕੇ ਦਾ ਕਤਲ ਸਿੱਖ ਨੌਜਵਾਨਾਂ ਦੀ ਹੋਈ ਸਰਕਾਰੀ ਨਸਲਕੁਸ਼ੀ ਦੀ ਬੇਹੱਦ ਘਿਨਾਉਣੀ ਮਿਸਾਲ, ਦੋਸ਼ੀਆਂ ਨੂੰ ਮਿਲਣੀ ਚਾਹੀਦੀ ਮਿਸਾਲੀ ਸਜ਼ਾ -ਭਾਈ ਕਾਉਂਕੇ ਨੂੰ ਅਣਮਨੁੱਖੀ ਤਸ਼ੱਦਦ ਕਰਕੇ ਸ਼ਹੀਦ ਕਰਨ ਸਬੰਧੀ ਤਿਵਾੜੀ ਰਿਪੋਰਟ ’ਤੇ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼
Tweet media one
Tweet media two
10
31
86
@J_SriAkalTakht
Giani Raghbir Singh
8 months
ਪੱਛਮੀ ਬੰਗਾਲ ਵਿਚ ਇਕ ਸਿੱਖ ਆਈਪੀਐਸ ਅਧਿਕਾਰੀ ਨੂੰ ਕੁਝ ਸਥਾਨਕ ਲੋਕਾਂ ਵਲੋਂ ਨਫਰਤੀ ਨਸਲੀ ਟਿੱਪਣੀਆਂ ਕਰਨ ਦੀ ਘਟਨਾ ਅਤਿ ਨਿੰਦਣਯੋਗ ਹੈ।
Tweet media one
6
16
83
@J_SriAkalTakht
Giani Raghbir Singh
7 months
ਨਵੇਂ ਸਾਲ ਸੰਮਤ ੫੫੬ ਨਾਨਕਸ਼ਾਹੀ ਦੀ ਸਮੂਹ ਸਿੱਖ ਸੰਗਤ ਨੂੰ ਲੱਖ-ਲੱਖ ਵਧਾਈਆਂ
Tweet media one
3
15
80
@J_SriAkalTakht
Giani Raghbir Singh
9 months
ਪ੍ਰੋ. ਭੁੱਲਰ ਦੀ ਰਿਹਾਈ ਦੀ ਅਰਜ਼ੀ ਦਿੱਲੀ ਸਰਕਾਰ ਨੇ ਸੱਤਵੀਂ ਵਾਰ ਰੱਦ ਕਰਕੇ ਸਾਬਤ ਕੀਤਾ ਕਿ ਸਿੱਖਾਂ ਨਾਲ ਕੀਤਾ ਜਾ ਰਿਹੈ ਮਿੱਥ ਕੇ ਵਿਤਕਰਾ
Tweet media one
17
26
79
@J_SriAkalTakht
Giani Raghbir Singh
1 year
ਸੱਜਣ ਕੁਮਾਰ ਨੂੰ 'ਸ਼ੱਕ ਦਾ ਲਾਭ' ਦੇ ਕੇ ਬਰੀ ਕਰਨਾ ਸਿੱਖਾਂ ਨਾਲ ਕਾਨੂੰਨੀ ਬੇਇਨਸਾਫ਼ੀ Acquitting Sajjan Kumar with 'benefit of doubt' is a legal injustice to Sikhs #NeverForget1984 #SikhGenocide1984 #Sikhs #JusticeForSikhs
Tweet media one
Tweet media two
0
28
72
@J_SriAkalTakht
Giani Raghbir Singh
7 months
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਘੱਟ-ਗਿਣਤੀਆਂ ਬਾਰੇ ਮੰਤਰੀ ਬਣਾਏ ਜਾਣ ’ਤੇ ਪਾਕਿਸਤਾਨ ਦੇ ਸਿੱਖਾਂ ਨੂੰ ਵਧਾਈ। ਸ. ਰਮੇਸ਼ ਸਿੰਘ ਤੋਂ ਪਾਕਿਸਤਾਨ ਵਿੱਚ ਸਿੱਖ ਮਸਲਿਆਂ ਦੇ ਸਰਲੀਕਰਨ ਲਈ ਸਰਕਾਰ ਤੱਕ ਆਪਣੀ ਸੰਵਿਧਾਨਿਕ ਪਹੁੰਚ ਦੀ ਸਦਵਰਤੋਂ ਕਰਨ ਦੀਆਂ ਉਮੀਦਾਂ ਹਨ।
2
14
76
@J_SriAkalTakht
Giani Raghbir Singh
1 year
ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤ ਦੀ ਏਜੰਸੀਆਂ 'ਤੇ ਲਗਾਏ ਦੋਸ਼ ਜੇ ਸੱਚੇ ਹਨ ਤਾਂ ਇਹ ਬਹੁਤ ਮੰਦਭਾਗਾ ਹੈ। If allegations leveled by Prime Minister of Canada against Indian agencies are true, it is very unfortunate.
Tweet media one
Tweet media two
3
18
74
@J_SriAkalTakht
Giani Raghbir Singh
8 months
ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਦਾ ਰਿਹਾ ਵਰਤਾਰਾ ਨਿੰਦਣਯੋਗ।ਕੇਂਦਰ ਸਰਕਾਰ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹੱਕੀ ਮੰਗਾਂ ਵੱਲ ਵਿਸ਼ੇਸ਼ ਧਿਆਨ ਦੇਵੇ।
4
12
69
@J_SriAkalTakht
Giani Raghbir Singh
1 year
ਦੁਨੀਆ ਦਾ ਵੱਡਾ ਲੋਕਤੰਤਰ ਹੋਣ ਦਾ ਦਾਅਵਾ ਕਰਨ ਵਾਲੇ ਭਾਰਤ ਦੇਸ਼ ਲਈ ਨਵੰਬਰ '84 ਦਾ ਸਿੱਖ ਕਤਲੇਆਮ ਇਕ ਵੱਡਾ ਕਲੰਕ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ -ਸਕਾਟਲੈਂਡ ਪਾਰਲੀਮੈਂਟ ਵਿਚ ਨਵੰਬਰ '84 ਨੂੰ ‘ਸਿੱਖ ਵਿਰੋਧੀ ਹਿੰਸਾ’ ਵਜੋੰ ਮਾਨਤਾ ਮਿਲਣ ‘ਤੇ ਕੀਤਾ ਤਸੱਲੀ ਦਾ ਪ੍ਰਗਟਾਵਾ
Tweet media one
0
26
68
@J_SriAkalTakht
Giani Raghbir Singh
8 months
ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨਾਲ ਡਿਬੜੂਗੜ੍ਹ ਜੇਲ੍ਹ ਵਿਚ ਗੈਰ-ਕਾਨੂੰਨੀ ਵਿਹਾਰ ਤੇ ਉਨ੍ਹਾਂ ਦੀ ਬੈਰਕ ਵਿਚ ਖੁਫੀਆ ਕੈਮਰੇ ਲਗਾ ਕੇ ਉਨ੍ਹਾਂ ਦੇ ਨਿੱਜਤਾ ਦੇ ਅਧਿਕਾਰ ਨੂੰ ਖੋਹਣ ਦੀਆਂ ਖ਼ਬਰਾਂ ਦਾ ਗੰਭੀਰ ਨੋਟਿਸ ਲਿਆ।
Tweet media one
4
20
65
@J_SriAkalTakht
Giani Raghbir Singh
1 year
Express my concern about turning Israel-Hamas war in 3rd world war. USA, Islamic nations, big Asian countries should come forward via UNO to stop Israel-Hamas war. It is grave tragedy for humanity & may escalate to 3rd world war, which will be disaster for human civilization. 1/n
3
16
61
@J_SriAkalTakht
Giani Raghbir Singh
10 months
ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ 28 ਦਸੰਬਰ ਨੂੰ ਹਰੇਕ ਗੁਰੂ ਨਾਨਕ ਨਾਮ ਲੇਵਾ ਦਸ ਮਿੰਟ ਮੂਲ-ਮੰਤਰ ਤੇ ਗੁਰ-ਮੰਤਰ ਦਾ ਜਾਪ ਕਰੇ
Tweet media one
5
17
67
@J_SriAkalTakht
Giani Raghbir Singh
1 year
We strongly condemn heavy loss of humanity during attacks by Hamas on Israel & Gaza Strip by Israel. As guide of holy Panth (community) of Guru Nanak Dev, Akal Takht Sahib wants to send message to people that religions, countries, societies & human rights organizations 2/n
3
16
55
@J_SriAkalTakht
Giani Raghbir Singh
8 months
ਖਨੌਰੀ ਕੋਲ ਕਿਸਾਨਾਂ ’ਤੇ ਪੁਲਿਸ ਦੁਆਰਾ ਚਲਾਈਆਂ ਗਈਆਂ ਸਿੱਧੀਆਂ ਗੋਲੀਆਂ ਕਾਰਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਅਤੇ ਕਈਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਬੇਹੱਦ ਦੁਖਦਾਈ ਹੈ।
Tweet media one
5
21
60
@J_SriAkalTakht
Giani Raghbir Singh
7 months
ਪਿਛਲੇ 28 ਸਾਲਾਂ ਤੋਂ ਬੁੜੈਲ ਜੇਲ੍ਹ ਵਿਚ ਨਜ਼ਰਬੰਦ ਬਾਸ਼ਰਤ ਜਮਾਨਤ ’ਤੇ ਬਾਹਰ ਆਏ ਤਿੰਨ ਬੰਦੀ ਸਿੰਘਾਂ ਇੰਜੀਨੀਅਰ ਭਾਈ ਗੁਰਮੀਤ ਸਿੰਘ ਪਟਿਆਲਾ, ਭਾਈ ਲਖਵਿੰਦਰ ਸਿੰਘ ਲੱਖਾ ਅਤੇ ਭਾਈ ਸ਼ਮਸ਼ੇਰ ਸਿੰਘ ਦਾ ਸਨਮਾਨ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਹਮੇਸ਼ਾ ਸੰਘਰਸ਼ਸ਼ੀਲ ਸਿੰਘਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੇ ਹਨ।
Tweet media one
1
12
55
@J_SriAkalTakht
Giani Raghbir Singh
4 months
ਸ਼ਹੀਦਾਂ ਦੇ ਸਿਰਤਾਜ, ਬਾਣੀ ਕੇ ਬੋਹਿਥ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ’ਤੇ ਕੋਟਿ-ਕੋਟਿ ਪ੍ਰਣਾਮ
3
7
51
@J_SriAkalTakht
Giani Raghbir Singh
3 months
ਪਹਿਰੇਦਾਰ ਅਖ਼ਬਾਰ ਦੇ ਮੁੱਖ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੇ ਅਕਾਲ ਚਲਾਣੇ 'ਤੇ ਦੁੱਖ ਪਹੁੰਚਿਆ। ਉਹ ਪੰਥਪ੍ਰਸਤ ਤੇ ਪੰਜਾਬ ਹਿਤੈਸ਼ੀ ਪੱਤਰਕਾਰ ਸਨ ਤੇ ਉਨ੍ਹਾਂ ਦੇ ਬੇਵਕਤ ਚਲਾਣੇ ਨਾਲ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਵੱਡਾ ਘਾਟਾ ਪਿਆ ਹੈ। ਪਰਿਵਾਰ ਨਾਲ ਡੂੰਘੀ ਹਮਦਰਦੀ ਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਹੈ।
Tweet media one
4
11
50
@J_SriAkalTakht
Giani Raghbir Singh
3 months
ਇੰਗਲੈਂਡ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਸੈਂਡ ਅੰਦਰ ਦਾਖ਼ਲ ਹੋ ਕੇ ਦੋ ਵਿਅਕਤੀਆਂ ਵਲੋਂ ਸੰਗਤ ‘ਤੇ ਕਿਰਪਾਨਾਂ ਨਾਲ ਹਮਲਾ ਕਰਨ ਦੀ ਘਟਨਾ ਗਹਿਰੀ ਚਿੰਤਾ ਵਾਲੀ ਹੈ।
Tweet media one
7
17
48
@J_SriAkalTakht
Giani Raghbir Singh
4 months
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤ ਨੂੰ ਬਹੁਤ-ਬਹੁਤ ਵਧਾਈਆਂ।
7
4
43
@J_SriAkalTakht
Giani Raghbir Singh
11 months
ਸਰਬਉੱਚ ਅਦਾਲਤ ਦੇ ਕਾਲਜੀਅਮ ਦੀਆਂ ਸਿਫਾਰਿਸ਼ਾਂ ਦੇ ਬਾਵਜੂਦ ਦੋ ਸਿੱਖ ਵਕੀਲਾਂ ਨੂੰ ਜੱਜ ਨਿਯੁਕਤ ਨਾ ਕਰਨਾ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣ ਬਰਾਬਰ
Tweet media one
5
8
37
@J_SriAkalTakht
Giani Raghbir Singh
11 months
ਸ਼੍ਰੋਮਣੀ ਭਗਤ, ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀਆਂ ਬਹੁਤ-ਬਹੁਤ ਵਧਾਈਆਂ।
4
7
33
@J_SriAkalTakht
Giani Raghbir Singh
1 year
Express my concern about turning Israel-Hamas war in the third world war. USA, Islamic nations, big Asian countries should come forward via UNO to stop Israel-Hamas war.
Tweet media one
2
10
30
@J_SriAkalTakht
Giani Raghbir Singh
3 months
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਖ਼ਾਲਸਾ ਪੰਥ ਅਤੇ ਗੁਰੂ ਨਾਨਕ ਨਾਮ ਲੇਵਾ ਵਿਸ਼ਵ ਵਿਆਪੀ ਸੰਗਤਾਂ ਨੂੰ ਕੋਟਾਨਿ-ਕੋਟ ਵਧਾਈਆਂ।
Tweet media one
1
4
28
@J_SriAkalTakht
Giani Raghbir Singh
11 months
ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਯਤਨ ਤੇਜ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤਾ ਆਦੇਸ਼ ਤੇ ਪੰਜਾਬ ਦੇ ਗਵਰਨਰ ਵੱਲੋਂ ਵੋਟਾਂ ਰਾਹੀਂ ਚੁਣੀ ਹੋਈ ਸੰਸਥਾ ਨੂੰ ਮਿਲਣ ਦਾ ਸਮਾਂ ਨਾ ਦੇਣਾ, ਸਿੱਖ ਕੌਮ ਨਾਲ ਬਹੁਤ ਵੱਡੀ ਬੇਇਨਸਾਫੀ- ਗਿਆਨੀ ਰਘਬੀਰ ਸਿੰਘ
Tweet media one
0
4
21
@J_SriAkalTakht
Giani Raghbir Singh
1 year
@J_SriAkalTakht
Giani Raghbir Singh
1 year
Express my concern about turning Israel-Hamas war in the third world war. USA, Islamic nations, big Asian countries should come forward via UNO to stop Israel-Hamas war.
Tweet media one
2
10
30
0
2
5